ਰਾਗ ਦਰਬਾਰ – ਤਖਤ ਸੱਚਖੰਡ ਸ਼੍ਰੀ ਹਜੂਰ ਸਾਹਿਬ

ਤਖਤ ਸੱਚਖੰਡ ਸ਼੍ਰੀ ਹਜੂਰ ਸਾਹਿਬ ਵਿਖੇ ਗੁਰਪੁਰਵਾਸੀ ਸੰਤ ਬਾਬਾ ਸੁਚਾ ਸਿੰਘ ਜੀ ਬਾਨੀ ਜਵੱਦੀ ਟਕਸਾਲ ਅਤੇ ਜਥੇਦਾਰ ਬਾਬਾ ਕੁਲਦੀਪ ਸਿੰਘ ਜੀ ਦੀ ਯਾਦ ਵਿਚ ਦੋ ਦਿਨਾਂ ਰਾਗ ਦਰਬਾਰ ਕਰਵਾੲਿਅਾ ਗਿਅਾ ੲਿਸ ਮੌਕੇ ਸੰਤ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ Read More …

ਅੰਤਿਮ ਸੰਸਕਾਰ ਜਥੇਦਾਰ ਬਾਬਾ ਕੁਲਦੀਪ ਸਿੰਘ ਜੀ ਜਵੱਦੀ ਟਕਸਾਲ

ਸੱਚਖੰਡ ਵਾਸੀ ਸੰਤ ਬਾਬਾ ਸੁਚਾ ਸਿੰਘ ਜੀ ਬਾਨੀ ਜਵੱਦੀ ਟਕਸਾਲ ਜੀ ਤੋਂ ਵਰੋਸਾੲੇ ਸੰਤ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ ਦੇ ਭਰਾਤਾ ਜਥੇਦਾਰ ਬਾਬਾ ਕੁਲਦੀਪ ਸਿੰਘ ਜੀ ਦੀ ਅਕਾਲ ਪੁਰਖ ਵਾਹਿਗੁਰੂ ਜੀ ਦੇ ਹੁਕਮ ਅਨੁਸਾਰ ਬੀਤੀ ਰਾਤ ੲਿਸ ਸੰਸਾਰ Read More …

Simran Samagam, February, 2018

ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ ਵੱਲੋਂ ਪਿਛਲੇ ਕੲੀ ਦਿਨਾਂ ਤੋਂ ਕਰਵਾੲੇ ਜਾ ਰਹੇ ਨਾਮ ਅਭਿਅਾਸ ਸਮਾਗਮ ਦੀ ਸਮਾਪਤੀ ਦੌਰਾਨ ਅੱਜ ਗੁਰਮਤਿ ਸਮਾਗਮ ਕਰਵਾੲਿਅਾ ਗਿਅਾ। Read More …