
ਸ੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੰਤ ਬਾਬਾ ਸੁਚਾ ਸਿੰਘ ਜੀ ਬਾਨੀ ਜਵੱਦੀ ਟਕਸਾਲ ਦਾ ਚਿੱਤਰ ਅੱਜ ਕੇਂਦਰੀ ਸਿੱਖ ਅਜਾਇਬ ਘਰ, ਸ਼੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼ੁਸ਼ੋਭਿਤ ਕੀਤਾ ਗਿਆ।
ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੰਤ ਬਾਬਾ ਸੁਚਾ ਸਿੰਘ ਜੀ ਬਾਨੀ ਜਵੱਦੀ ਟਕਸਾਲ ਦੀ 17ਵੀਂ ਬਰਸੀ ਸਮਾਗਮ ਨੂੰ ਮਨਾਉਂਦਿਆਂ ਸ਼੍ਰੋਮਣੀ ਸਿੱਖ ਪ੍ਰਚਾਰਕ ਸੰਤ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ ਦੀ ਦੇਖ ਰੇਖ ਹੇਠ ਮਿਤੀ 25, 26 ਅਤੇ 27 ਅਗਸਤ ਨੂੰ Read More …
ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੰਤ ਬਾਬਾ ਸੁਚਾ ਸਿੰਘ ਜੀ ਬਾਨੀ ਜਵੱਦੀ ਟਕਸਾਲ ਦੀ 17ਵੀਂ ਬਰਸੀ ਸਮਾਗਮ ਵਿੱਚ ਮਿਤੀ 25 ਅਗਸਤ ਦਿਨ ਐਤਵਾਰ ਨੂੰ ਦੁਪਹਿਰ ਦੇ ਦੀਵਾਨਾ ਵਿੱਚ ਕਵੀ ਅਤੇ ਢਾਡੀ ਦਰਬਾਰ ਕਰਵਾਇਆ ਗਿਆ ਕਵੀ ਦਰਬਾਰ ਵਿੱਚ ਸਤਨਾਮ ਸਿੰਘ ਕੋਮਲ, ਗੁਰਚਰਨ Read More …