Gurmat Sangeet Workshop, June 2016

ਸਚਖੰਡ ਵਾਸੀ ਸੰਤ ਬਾਬਾ ਸੁਚਾ ਸਿੰਘ ਜੀ ਬਾਨੀ ਜਵੱਦੀ ਟਕਸਾਲ ਵਲੋਂ ਅਰੰਭੇ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਦੇ ਕਾਰਜਾਂ ਅਧੀਨ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ 25 ਵੀਂ ਵਰ੍ਹੇਗੰਢ ਨੂੰ ਸਮਰਪਿਤ “ਸਾਲਾਨਾ ਗੁਰਮਤਿ ਸੰਗੀਤ ਵਰਕਸ਼ਾਪ 2016”