ਰਾਗ ਦਰਬਾਰ – ਤਖਤ ਸੱਚਖੰਡ ਸ਼੍ਰੀ ਹਜੂਰ ਸਾਹਿਬ

ਤਖਤ ਸੱਚਖੰਡ ਸ਼੍ਰੀ ਹਜੂਰ ਸਾਹਿਬ ਵਿਖੇ ਗੁਰਪੁਰਵਾਸੀ ਸੰਤ ਬਾਬਾ ਸੁਚਾ ਸਿੰਘ ਜੀ ਬਾਨੀ ਜਵੱਦੀ ਟਕਸਾਲ ਅਤੇ ਜਥੇਦਾਰ ਬਾਬਾ ਕੁਲਦੀਪ ਸਿੰਘ ਜੀ ਦੀ ਯਾਦ ਵਿਚ ਦੋ ਦਿਨਾਂ ਰਾਗ ਦਰਬਾਰ ਕਰਵਾੲਿਅਾ ਗਿਅਾ ੲਿਸ ਮੌਕੇ ਸੰਤ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ ਜੀ ਦਾ ਸਨਮਾਨ ਕਰਦੇ ਹੋੲੇ ਪ੍ਰਬੰਧਕ ਸੱਜਣ ਅਤੇ ਹਾਜਰੀ ਭਰਦੇ ਹੋੲੇ ਸੰਤ ਬਾਬਾ ਸੁਖਦੇਵ ਸਿੰਘ ਜੀ ਭੁਚੋ ਸਾਹਿਬ ਵਾਲੇ।