ਵਿਸ਼ੇਸ਼ ਗੁਰਮਤਿ ਸੰਗੀਤ ਵਰਕਸ਼ਾਪ, January 2017

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ
ਸਮੂਹ ਗੁਰਮਤਿ ਸੰਗੀਤ ਸਿੱਖਣ ਵਾਲੇ ਵਿਦਿਅਾਰਥੀਅਾਂ ਨੂੰ ਬੇਨਤੀ ਹੈ ਕਿ ਮਿਤੀ 22 ਜਨਵਰੀ ਨੂੰ ਸਵੇਰੇ 11 ਵਜੇ
ਗੁਰਦੁਅਾਰਾ ਗੁਰ ਗਿਅਾਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ “ਵਿਸ਼ੇਸ਼ ਗੁਰਮਤਿ ਸੰਗੀਤ ਵਰਕਸ਼ਾਪ” ਲਗਾੲੀ ਜਾ ਰਹੀ ਹੈ ਜਿਸ ਵਿਚ ਪ੍ਰਸਿਧ ਤਬਲਾ ੳਸਤਾਦ ਸੁਖਵਿੰਦਰ ਸਿੰਘ ਜੀ ਪਿੰਕੀ ਤਬਲੇ ਦੀ ਪੇਸ਼ਕਾਰੀ ਦੇਣਗੇ । ਅਾਪ ਜੀ ਨੂੰ ਬੇਨਤੀ ਹੈ ਕਿ ਵੱਧ ਤੋਂ ਵੱਧ ਹਾਜਰੀ ਭਰ ਕੇ ਲਾਹਾ ਪ੍ਰਾਪਤ ਕਰੋ ਜੀ
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ