ਸਿੱਖ ਪੰਥ ਦੀ ਮਹਾਨ ਸੰਸਥਾ ਜਵੱਦੀ ਟਕਸਾਲ ਵਿਖੇ ਸੰਤ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ ਨਾਲ ਮੁਲਾਕਾਤ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚਡੂਨੀ ਵਿਸ਼ੇਸ਼ ਤੌਰ ‘ਤੇ ਪਹੁੰਚੇ।