27th Adutti Gurmat Sangeet Samellan 2018

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ
ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਗੁਰਪੁਰ ਵਾਸੀ ਸੰਤ ਬਾਬਾ ਸੁਚਾ ਸਿੰਘ ਜੀ ਬਾਨੀ ਜਵੱਦੀ ਟਕਸਾਲ ਵੱਲੋਂ ਗੁਰਮਤਿ ਸੰਗੀਤ ਦੇ ਪ੍ਰਚਾਰ ਨੂੰ ਨਿਰੰਤਰ ਅੱਗੇ ਤੋਰਦਿਅਾਂ ਸੰਤ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ ਵੱਲੋਂ 27ਵਾਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਮਿਤੀ 16, 17 ਅਤੇ 18 ਨਵੰਬਰ 2018 ਨੂੰ ਗੁਰਦੁਅਾਰਾ ਗੁਰ ਗਿਅਾਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਕਰਵਾੲਿਅਾ ਜਾ ਰਿਹਾ ਹੈ। ਜਿਸ ਵਿੱਚ ਧੰਨ ਸ਼੍ਰੀ ਗੁਰੂ ਨਾਨਕ ਜੀ ਦੀ ਬਾਣੀ ਦਾ ਨਿਰਧਾਰਤ ਰਾਗਾਂ ਵਿੱਚ ਕੀਰਤਨ ਹੋਵੇਗਾ। ਅਾਪ ਜੀ ਨੂੰ ਬੇਨਤੀ ਹੈ ਕਿ ਵੱਧ ਤੋਂ ਵੱਧ ਹਾਜਰੀ ਭਰ ਕੇ ਲਾਹਾ ਪ੍ਰਾਪਤ ਕਰੋ ਜੀ।

 

 

 

 

1 Star2 Stars3 Stars4 Stars5 Stars (1 votes, average: 2.00 out of 5)
Loading...