National Seminar at Ramgarhia Girls Collage Ludhiana

ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਮਗੜ੍ਹੀਅਾ ਗਰਲਜ਼ ਕਾਲਜ ਲੁਧਿਅਾਣਾ ਵਿਖੇ ਰਾਸ਼ਟਰੀ ਸੈਮੀਨਾਰ ਕਰਵਾੲਿਅਾ ਗਿਅਾ। ੲਿਸ ਦੌਰਾਨ ਸੈਮੀਨਾਰ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦੇ ਹੋੲੇ ਸੰਤ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ।