Raag Darbar, Pind Saholi, February 2016

ਪਿੰਡ ਸਹੋਲੀ ਲੁਧਿਅਾਣਾ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਗੁਰਬਚਨ ਸਿੰਘ ਜੀ ਦੀ 18ਵੀਂ ਬਰਸੀ ਤੇ ਸੱਚਖੰਡ ਵਾਸੀ ਸੰਤ ਬਾਬਾ ਸੁੱਚਾ ਸਿੰਘ ਜੀ ਵੱਲੋਂ ਅਰੰਭੇ ਗੁਰਮਤਿ ਸੰਗੀਤ ਦੇ ਪ੍ਰਚਾਰ ਦੇ ਕਾਰਜਾਂ ਨੂੰ ਨਿਰੰਤਰ ਅੱਗੇ ਤੋਰਦਿਅਾਂ ਸੰਤ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ ਵੱਲੋਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀ 25 ਵੀਂ ਵਰ੍ਹੇਗੰਢ ਨੂੰ ਸਮਰਪਿਤ ਰਾਗ ਦਰਬਾਰਾਂ ਦੀ ਲੜੀ ਅਧੀਨ “ਵਿਸ਼ੇਸ਼ ਰਾਗ ਦਰਬਾਰ ” ਕਰਵਾੲਿਅਾ ਗਿਅਾ ।