ਸੰਤ ਬਾਬਾ ਸੁਚਾ ਸਿੰਘ ਜੀ ਦਾ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸ਼ੁਸ਼ੋਭਿਤ

ਸ੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੰਤ ਬਾਬਾ ਸੁਚਾ ਸਿੰਘ ਜੀ ਬਾਨੀ ਜਵੱਦੀ ਟਕਸਾਲ ਦਾ ਚਿੱਤਰ ਅੱਜ ਕੇਂਦਰੀ ਸਿੱਖ ਅਜਾਇਬ ਘਰ, ਸ਼੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼ੁਸ਼ੋਭਿਤ ਕੀਤਾ ਗਿਆ।