Seminar

ਜਵੱਦੀ ਟਕਸਾਲ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਸੁਚਾ ਸਿੰਘ ਜੀ ਬਾਨੀ ਜਵੱਦੀ ਟਕਸਾਲ ਜੀ ਵੱਲੋਂ ਅਾਰੰਭੇ ਗੁਰਮਤਿ ਪ੍ਰਚਾਰ ਦੇ ਕਾਰਜਾਂ ਅਧੀਨ ਸੰਤ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ ਵੱਲੋਂ “ਵਿਸ਼ਵ ਧਰਮਾਂ ਵਿੱਚ ਸ਼ਹਾਦਤ ਦਾ ਸਿਧਾਂਤ” ਵਿਸ਼ੇ ਤੇ ਸੈਮੀਨਾਰ ਕਰਵਾੲਿਅਾ ਗਿਅਾ।